Benchmarks
View scores and output across OCR models spanning many document categories.
Want to run these evals on your own documents?
Talk to Sales
BRAMPTON
brampton.ca Flower City
media release
ਬ੍ਰੈਂਪਟਨ ਸਪੋਰਟਸ ਹਾਲ ਆਫ ਫੇਮ (Brampton Sports Hall of Fame) ਦੀ ਸਥਾਪਨਾ 1979 ਵਿੱਚ ਸਿਟੀ ਆਫ ਬ੍ਰੈਂਪਟਨ (City of Brampton) ਦੇ ਨਾਲ ਮਿਲ ਕੇ, ਖੇਡ ਦੇ ਸ਼ੌਕੀਨ ਸਮਰਪਿਤ ਵਿਅਕਤੀਆਂ ਦੇ ਇੱਕ ਸਮੂਹ ਦੁਆਰਾ ਕੀਤੀ ਗਈ ਸੀ। ਇਹ ਸਟੀਲਸ ਐਵੇਨਿਊ (Steeles Avenue) ਦੇ ਦੱਖਣ ਵੱਲ ਕੈਨੇਡੀ ਰੋਡ (Kennedy Road) 'ਤੇ ਪਾਵਰੇਡ ਸੈਂਟਰ (Powerade Centre) ਵਿੱਚ ਸਥਿਤ ਹੈ।
ਹਵਾਲੇ:
"ਬ੍ਰੈਂਪਟਨ ਇਸ ਸਾਲ ਦੇ ਸਪੋਰਟਸ ਹਾਲ ਆਫ ਫੇਮ ਵਿੱਚ ਸ਼ਾਮਲ ਹੋਣ ਵਾਲੇ ਪ੍ਰਸਿੱਧ ਵਿਅਕਤੀਆਂ 'ਤੇ ਮਾਣ ਮਹਿਸੂਸ ਕਰ ਸਕਦਾ ਹੈ। ਉਹਨਾਂ ਦੀਆਂ ਸਬੰਧਿਤ ਖੇਡਾਂ ਵਿੱਚ ਉਹਨਾਂ ਦੇ ਯੋਗਦਾਨ ਨੂੰ ਇਸ ਸ਼ਹਿਰ ਵਿੱਚ ਅਤੇ ਪੂਰੀ ਦੁਨੀਆ ਵਿੱਚ ਮਹਿਸੂਸ ਕੀਤਾ ਜਾਂਦਾ ਹੈ। ਕਾਉਂਸਿਲ (Council) ਅਤੇ ਬ੍ਰੈਂਪਟਨ ਸਪੋਰਟਸ ਹਾਲ ਆਫ ਫੇਮ ਕਮੇਟੀ (Brampton Sports Hall of Fame Committee) ਦੇ ਵੱਲੋਂ, ਸਾਨੂੰ ਉਹਨਾਂ ਦੀਆਂ ਉਪਲਬਧੀਆਂ ਨੂੰ ਮਾਨਤਾ ਦੇਣ ਵਿੱਚ ਖੁਸ਼ੀ ਹੁੰਦੀ ਹੈ।"
- ਮੇਅਰ ਲਿੰਡਾ ਜੈਫਰੀ (Linda Jeffrey)
"ਜਿਵੇਂ ਕਿ ਹਰ ਕੋਈ ਦੇਖ ਸਕਦਾ ਹੈ, 2018 ਦੀ ਸ਼੍ਰੇਣੀ ਖੇਡਾਂ ਦੇ ਇੱਕ ਵਿਆਪਕ ਸਮੂਹ ਨੂੰ ਦਰਸਾਉਂਦੀ ਹੈ ਅਤੇ ਉਹ ਸਾਰੇ ਆਪਣਾ ਪ੍ਰਤਿਸ਼ਠਾਵਾਨ ਸਨਮਾਨ ਪ੍ਰਾਪਤ ਕਰਨ ਦੇ ਹੱਕਦਾਰ ਹਨ। ਇਹਨਾਂ ਨਵੇਂ ਸ਼ਾਮਲ ਹੋਣ ਵਾਲੇ ਪ੍ਰਸਿੱਧ ਵਿਅਕਤੀਆਂ ਦਾ ਸੁਆਗਤ ਕਰਨ ਵਿੱਚ ਸਾਨੂੰ ਖੁਸ਼ੀ ਹੋਵੇਗੀ, ਜਦੋਂ ਉਹ ਪਿਛਲੇ ਸਾਰੇ ਸ਼ਾਮਲ ਕੀਤੇ ਗਏ ਪ੍ਰਸਿੱਧ ਵਿਅਕਤੀਆਂ ਦੇ ਨਾਲ ਆਪਣੀ ਥਾਂ ਲੈਣਗੇ।"
- ਡੀਨ ਮੈਕਲੋਡ (Dean McLeod), ਬ੍ਰੈਂਪਟਨ ਸਪੋਰਟਸ ਹਾਲ ਆਫ ਫੇਮ ਕਮੇਟੀ ਦੇ ਮੁਖੀ (Chair of the Brampton Sports Hall of Fame Committee)
-30-
ਬ੍ਰੈਂਪਟਨ ਵੱਡਾ ਸੋਚ ਰਿਹਾ ਹੈ। ਅਸੀਂ ਪੂਰੀ ਇਕਾਗਰਤਾ ਦੇ ਨਾਲ ਭਵਿੱਖ ਲਈ ਤਿਆਰ ਸੰਗਠਨ ਹਾਂ। ਅਸੀਂ ਜਾਣਦੇ ਹਾਂ ਕਿ ਸਾਡੇ ਭਾਈਚਾਰੇ ਵਿੱਚ ਵਾਧਾ, ਨੌਜਵਾਨ ਅਤੇ ਵਿਵਿਧਤਾ ਸਾਨੂੰ ਵੱਖਰਾ ਬਣਾਉਂਦੇ ਹਨ। ਨਿਵੇਸ਼ ਨੂੰ ਉਤਸ਼ਾਹਿਤ ਕਰਦੇ ਹੋਏ ਅਤੇ ਆਪਣੀ ਵਿਸ਼ਵ-ਵਿਆਪੀ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ, ਅਸੀਂ ਕੈਨੇਡਾ ਦੇ ਨਵੀਨਤਾਕਾਰੀ ਸੁਪਰ ਲਾਂਘੇ ਦੇ ਕੇਂਦਰ ਵਿੱਚ ਸਥਿਤ ਹਾਂ। ਅਸੀਂ ਜੋਸ਼ੀਲੇ ਸ਼ਹਿਰੀ ਕੇਂਦਰਾਂ ਦਾ ਨਿਰਮਾਣ ਕਰ ਰਹੇ ਹਾਂ ਜੋ ਮੌਕੇ ਪੈਦਾ ਕਰਦੇ ਹਨ ਅਤੇ ਇੱਥੇ ਰਹਿਣ ਅਤੇ ਕੰਮ ਕਰਨ ਵਾਲੇ ਲੋਕਾਂ ਵਿੱਚ ਮਾਣ ਭਰਦੇ ਹਨ। ਅਜਿਹਾ ਜੁੜਿਆ ਹੋਇਆ ਸ਼ਹਿਰ ਬਣਨ ਲਈ ਬ੍ਰੈਂਪਟਨ ਨੂੰ ਅੱਗੇ ਲਿਜਾ ਰਹੇ ਹਾਂ, ਜੋ ਸਭ ਨੂੰ ਸ਼ਾਮਲ ਕਰਨ ਵਾਲਾ, ਬੇਬਾਕ ਅਤੇ ਨਵੀਨਤਾਕਾਰੀ ਹੋਵੇ। ਸਾਨੂੰ Twitter ਅਤੇ Facebook 'ਤੇ ਫਾਲੋ ਕਰੋ। www.brampton.ca 'ਤੇ ਹੋਰ ਜਾਣੋ।
ਮੀਡੀਆ ਸੰਪਰਕ
ਨੈਟਲੀ ਸਟੋਗਡਿਲ (Natalie Stogdill)
ਮੀਡੀਆ ਕੋਆਰਡੀਨੇਟਰ
ਸਿਟੀ ਆਫ ਬ੍ਰੈਂਪਟਨ
905.874.3654 | natalie.stogdill@brampton.ca
The Corporation of The City of Brampton
2 Wellington Street West, Brampton, ON L6Y 4R2
(3-1-1)
TTY: 905.874.2130