Talk to Sales

Benchmarks

View scores and output across OCR models spanning many document categories.

Want to run these evals on your own documents?

Talk to Sales
Page 1

ਚੁੱਕਦੇ ਹਨ ਅਤੇ ਕੈਟਲ ਪੌਂਡ 'ਚ ਸਟੋਰ ਕਰਦੇ ਹਨ ਜਿਸ ਦੀ ਬਦੌਲਤ ਗਊਸ਼ਾਲਾ ਵਿਚ ਕਰੀਬ 1200 ਕੁਇੰਟਲ ਸੁੱਕੇ ਚਾਰੇ ਦਾ ਭੰਡਾਰ ਜਮ੍ਹਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਪਸ਼ੂਆਂ ਨੂੰ ਖਾਣ ਲਈ ਚਾਰਾ ਮਿਲ ਰਿਹਾ ਹੈ, ਉਥੇ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੈਟਲ ਪੌਂਡ ਵਿਚ 6 ਮੁਲਾਜ਼ਮ ਕੰਮ ਕਰਦੇ ਹਨ, ਜਿਨ੍ਹਾਂ ਵਿਚ 1 ਕੇਅਰ ਟੇਕਰ, 4 ਸੇਵਾਦਾਰ ਅਤੇ 1 ਚੌਕੀਦਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਖੇ ਆਪਣਾ ਯੋਗਦਾਨ ਪਾਉਣ ਵਾਲੇ ਸਮਾਜ ਸੇਵੀਆਂ ਤੇ ਹੋਰਨਾਂ ਨੁਮਾਇੰਦਿਆਂ ਨੂੰ 15 ਅਗਸਤ ਤੇ 26 ਜਨਵਰੀ ਮੌਕੇ ਸਨਮਾਨਿਤ ਵੀ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਊਸ਼ਾਲਾ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਊਸ਼ਾਲਾ ਲਈ ਦਾਨ ਸਿੱਧੇ ਤੌਰ 'ਤੇ ਡਿਸਟ੍ਰਿਕਟ ਐਨੀਮਲ ਵੈੱਲਫ਼ੇਅਰ ਸੁਸਾਇਟੀ ਦੇ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਟੈਲੀਫ਼ੋਨ ਨੰਬਰ 01638-260555 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Five men standing in a field of dry straw or hay. The men are dressed in light-colored clothing, with one man in the center wearing a backpack. The background shows trees and a cloudy sky. A watermark 'OPPO F17 2021/05/06 13:19' is visible in the bottom left corner of the image.