Talk to Sales

Benchmarks

View scores and output across OCR models spanning many document categories.

Want to run these evals on your own documents?

Talk to Sales
Page 1

ਖਿਆਲ ਰੱਖਿਆ ਜਾਵੇ। ਸੰਸਦ ਮੈਂਬਰ ਨੇ ਕਿਹਾ ਕਿ ਪਿੰਡ ਪੱਧਰ ਉਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਿਹਤ ਜਾਂਚ ਮੁਹਿੰਮ ਚਲਾਈ ਜਾਵੇ ਅਤੇ ਆਰ.ਐਮ.ਪੀ. ਡਾਕਟਰਾਂ ਜ਼ਰੀਏ ਪਿਛਲੇ ਦਿਨਾਂ ਵਿੱਚ ਬਿਮਾਰ ਹੋਏ ਵਿਅਕਤੀਆਂ ਦੀ ਜਾਣਕਾਰੀ ਹਾਸਲ ਕਰ ਕੇ ਉਨ੍ਹਾਂ ਦੀ ਵਿਸ਼ੇਸ਼ ਤੌਰ ਉਤੇ ਜਾਂਚ ਕੀਤੀ ਜਾਵੇ।

ਡਾ. ਅਮਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ 15 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ।

ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਜ਼ਰੂਰੀ ਹੈ ਕਿ ਮੰਡੀਆਂ ਵਿੱਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ